Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 23

ਕਹਾਉਤਾਂ 23:3-5

Help us?
Click on verse(s) to share them!
3ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
4ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।
5ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।

Read ਕਹਾਉਤਾਂ 23ਕਹਾਉਤਾਂ 23
Compare ਕਹਾਉਤਾਂ 23:3-5ਕਹਾਉਤਾਂ 23:3-5