Text copied!
Bibles in Panjabi

ਕਹਾਉਤਾਂ 23:3-5 in Panjabi

Help us?

ਕਹਾਉਤਾਂ 23:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
4 ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।
5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
ਕਹਾਉਤਾਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ