Text copied!
Bibles in Panjabi

ਕਹਾਉਤਾਂ 23:3-8 in Panjabi

Help us?

ਕਹਾਉਤਾਂ 23:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
4 ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।
5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
6 ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
7 ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।
8 ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
ਕਹਾਉਤਾਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ