Text copied!
Bibles in Panjabi

ਕਹਾਉਤਾਂ 24:11-12 in Panjabi

Help us?

ਕਹਾਉਤਾਂ 24:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।
12 ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ