Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 24

ਕਹਾਉਤਾਂ 24:13-15

Help us?
Click on verse(s) to share them!
13ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
14ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
15ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!

Read ਕਹਾਉਤਾਂ 24ਕਹਾਉਤਾਂ 24
Compare ਕਹਾਉਤਾਂ 24:13-15ਕਹਾਉਤਾਂ 24:13-15