Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 24

ਕਹਾਉਤਾਂ 24:15-17

Help us?
Click on verse(s) to share them!
15ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
16ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
17ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,

Read ਕਹਾਉਤਾਂ 24ਕਹਾਉਤਾਂ 24
Compare ਕਹਾਉਤਾਂ 24:15-17ਕਹਾਉਤਾਂ 24:15-17