Text copied!
Bibles in Panjabi

ਕਹਾਉਤਾਂ 24:15-17 in Panjabi

Help us?

ਕਹਾਉਤਾਂ 24:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
16 ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
17 ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ