Text copied!
Bibles in Panjabi

ਕਹਾਉਤਾਂ 24:19-24 in Panjabi

Help us?

ਕਹਾਉਤਾਂ 24:19-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
20 ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
21 ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,
22 ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
23 ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
24 ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ