Text copied!
Bibles in Panjabi

ਕਹਾਉਤਾਂ 24:2-7 in Panjabi

Help us?

ਕਹਾਉਤਾਂ 24:2-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
3 ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
4 ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
5 ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
6 ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
7 ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ