22 ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
23 ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
24 ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,