Text copied!
Bibles in Panjabi

ਕਹਾਉਤਾਂ 24:25-28 in Panjabi

Help us?

ਕਹਾਉਤਾਂ 24:25-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।
26 ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
27 ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
28 ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ