Text copied!
Bibles in Panjabi

ਕਹਾਉਤਾਂ 24:26-30 in Panjabi

Help us?

ਕਹਾਉਤਾਂ 24:26-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
27 ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
28 ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।
29 ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।
30 ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ