Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 24

ਕਹਾਉਤਾਂ 24:3-6

Help us?
Click on verse(s) to share them!
3ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
4ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
5ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
6ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।

Read ਕਹਾਉਤਾਂ 24ਕਹਾਉਤਾਂ 24
Compare ਕਹਾਉਤਾਂ 24:3-6ਕਹਾਉਤਾਂ 24:3-6