Text copied!
Bibles in Panjabi

ਕਹਾਉਤਾਂ 24:3-8 in Panjabi

Help us?

ਕਹਾਉਤਾਂ 24:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
4 ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
5 ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
6 ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
7 ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
8 ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ