Text copied!
Bibles in Panjabi

ਕਹਾਉਤਾਂ 24:30-32 in Panjabi

Help us?

ਕਹਾਉਤਾਂ 24:30-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
31 ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
32 ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ