31 ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
32 ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
33 ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,