Text copied!
Bibles in Panjabi

ਕਹਾਉਤਾਂ 24:33-34 in Panjabi

Help us?

ਕਹਾਉਤਾਂ 24:33-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
34 ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ