Text copied!
Bibles in Panjabi

ਕਹਾਉਤਾਂ 24:6-10 in Panjabi

Help us?

ਕਹਾਉਤਾਂ 24:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
7 ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
8 ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
9 ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।
10 ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ