Text copied!
Bibles in Panjabi

ਕਹਾਉਤਾਂ 24:8-11 in Panjabi

Help us?

ਕਹਾਉਤਾਂ 24:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
9 ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।
10 ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।
11 ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।
ਕਹਾਉਤਾਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ