Text copied!
Bibles in Panjabi

ਕਹਾਉਤਾਂ 25:1-5 in Panjabi

Help us?

ਕਹਾਉਤਾਂ 25:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਹ ਵੀ ਸੁਲੇਮਾਨ ਦੀਆਂ ਕਹਾਉਤਾਂ ਹਨ, ਜਿਨ੍ਹਾਂ ਦੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਹਾਕਮਾਂ ਨੇ ਨਕਲ ਉਤਾਰੀ,
2 ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
3 ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ, ਉਸੇ ਤਰ੍ਹਾਂ ਰਾਜਿਆਂ ਦੇ ਮਨਾਂ ਨੂੰ ਨਹੀਂ ਜਾਣਿਆ ਜਾ ਸਕਦਾ।
4 ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।
5 ਰਾਜੇ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਦੇ ਕੰਮ ਨਾਲ ਸਥਿਰ ਹੋ ਜਾਵੇਗੀ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ