Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 25

ਕਹਾਉਤਾਂ 25:11-13

Help us?
Click on verse(s) to share them!
11ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
12ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
13ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।

Read ਕਹਾਉਤਾਂ 25ਕਹਾਉਤਾਂ 25
Compare ਕਹਾਉਤਾਂ 25:11-13ਕਹਾਉਤਾਂ 25:11-13