Text copied!
Bibles in Panjabi

ਕਹਾਉਤਾਂ 25:11-16 in Panjabi

Help us?

ਕਹਾਉਤਾਂ 25:11-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
12 ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
13 ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
14 ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
15 ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
16 ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ