Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 25

ਕਹਾਉਤਾਂ 25:14-16

Help us?
Click on verse(s) to share them!
14ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
15ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
16ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।

Read ਕਹਾਉਤਾਂ 25ਕਹਾਉਤਾਂ 25
Compare ਕਹਾਉਤਾਂ 25:14-16ਕਹਾਉਤਾਂ 25:14-16