Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 25

ਕਹਾਉਤਾਂ 25:16-18

Help us?
Click on verse(s) to share them!
16ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
17ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
18ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।

Read ਕਹਾਉਤਾਂ 25ਕਹਾਉਤਾਂ 25
Compare ਕਹਾਉਤਾਂ 25:16-18ਕਹਾਉਤਾਂ 25:16-18