Text copied!
Bibles in Panjabi

ਕਹਾਉਤਾਂ 25:17-19 in Panjabi

Help us?

ਕਹਾਉਤਾਂ 25:17-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
18 ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
19 ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ