Text copied!
Bibles in Panjabi

ਕਹਾਉਤਾਂ 25:19-24 in Panjabi

Help us?

ਕਹਾਉਤਾਂ 25:19-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
20 ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।
21 ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ,
22 ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
23 ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
24 ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ