Text copied!
Bibles in Panjabi

ਕਹਾਉਤਾਂ 25:2-3 in Panjabi

Help us?

ਕਹਾਉਤਾਂ 25:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
3 ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ, ਉਸੇ ਤਰ੍ਹਾਂ ਰਾਜਿਆਂ ਦੇ ਮਨਾਂ ਨੂੰ ਨਹੀਂ ਜਾਣਿਆ ਜਾ ਸਕਦਾ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ