Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 25

ਕਹਾਉਤਾਂ 25:23-26

Help us?
Click on verse(s) to share them!
23ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
24ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
25ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
26ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।

Read ਕਹਾਉਤਾਂ 25ਕਹਾਉਤਾਂ 25
Compare ਕਹਾਉਤਾਂ 25:23-26ਕਹਾਉਤਾਂ 25:23-26