Text copied!
Bibles in Panjabi

ਕਹਾਉਤਾਂ 25:24-26 in Panjabi

Help us?

ਕਹਾਉਤਾਂ 25:24-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
25 ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
26 ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ