Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 25

ਕਹਾਉਤਾਂ 25:25-27

Help us?
Click on verse(s) to share them!
25ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
26ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
27ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।

Read ਕਹਾਉਤਾਂ 25ਕਹਾਉਤਾਂ 25
Compare ਕਹਾਉਤਾਂ 25:25-27ਕਹਾਉਤਾਂ 25:25-27