Text copied!
Bibles in Panjabi

ਕਹਾਉਤਾਂ 25:25-27 in Panjabi

Help us?

ਕਹਾਉਤਾਂ 25:25-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
26 ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
27 ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ