Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 25

ਕਹਾਉਤਾਂ 25:26-28

Help us?
Click on verse(s) to share them!
26ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
27ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।
28ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।

Read ਕਹਾਉਤਾਂ 25ਕਹਾਉਤਾਂ 25
Compare ਕਹਾਉਤਾਂ 25:26-28ਕਹਾਉਤਾਂ 25:26-28