Text copied!
Bibles in Panjabi

ਕਹਾਉਤਾਂ 25:26-28 in Panjabi

Help us?

ਕਹਾਉਤਾਂ 25:26-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
27 ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।
28 ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ