Text copied!
Bibles in Panjabi

ਕਹਾਉਤਾਂ 25:6-9 in Panjabi

Help us?

ਕਹਾਉਤਾਂ 25:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਖੜ੍ਹਾ ਨਾ ਹੋ,
7 ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।
8 ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
9 ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ