Text copied!
Bibles in Panjabi

ਕਹਾਉਤਾਂ 25:7-10 in Panjabi

Help us?

ਕਹਾਉਤਾਂ 25:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।
8 ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
9 ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
10 ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ