Text copied!
Bibles in Panjabi

ਕਹਾਉਤਾਂ 25:9-13 in Panjabi

Help us?

ਕਹਾਉਤਾਂ 25:9-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
10 ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।
11 ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
12 ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
13 ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
ਕਹਾਉਤਾਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ