Text copied!
Bibles in Panjabi

ਕਹਾਉਤਾਂ 26:11-12 in Panjabi

Help us?

ਕਹਾਉਤਾਂ 26:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
12 ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
ਕਹਾਉਤਾਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ