Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 26

ਕਹਾਉਤਾਂ 26:12-14

Help us?
Click on verse(s) to share them!
12ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
13ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
14ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।

Read ਕਹਾਉਤਾਂ 26ਕਹਾਉਤਾਂ 26
Compare ਕਹਾਉਤਾਂ 26:12-14ਕਹਾਉਤਾਂ 26:12-14