Text copied!
Bibles in Panjabi

ਕਹਾਉਤਾਂ 26:13-16 in Panjabi

Help us?

ਕਹਾਉਤਾਂ 26:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
14 ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।
15 ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ।
16 ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।
ਕਹਾਉਤਾਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ