Text copied!
Bibles in Panjabi

ਕਹਾਉਤਾਂ 26:21-25 in Panjabi

Help us?

ਕਹਾਉਤਾਂ 26:21-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
22 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23 ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
24 ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
25 ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।
ਕਹਾਉਤਾਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ