Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 26

ਕਹਾਉਤਾਂ 26:22-23

Help us?
Click on verse(s) to share them!
22ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।

Read ਕਹਾਉਤਾਂ 26ਕਹਾਉਤਾਂ 26
Compare ਕਹਾਉਤਾਂ 26:22-23ਕਹਾਉਤਾਂ 26:22-23