Text copied!
Bibles in Panjabi

ਕਹਾਉਤਾਂ 26:22-23 in Panjabi

Help us?

ਕਹਾਉਤਾਂ 26:22-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23 ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
ਕਹਾਉਤਾਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ