Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 26

ਕਹਾਉਤਾਂ 26:25-26

Help us?
Click on verse(s) to share them!
25ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।
26ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।

Read ਕਹਾਉਤਾਂ 26ਕਹਾਉਤਾਂ 26
Compare ਕਹਾਉਤਾਂ 26:25-26ਕਹਾਉਤਾਂ 26:25-26