Text copied!
Bibles in Panjabi

ਕਹਾਉਤਾਂ 26:3-9 in Panjabi

Help us?

ਕਹਾਉਤਾਂ 26:3-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।
4 ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
5 ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ।
6 ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ।
7 ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।
8 ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
9 ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
ਕਹਾਉਤਾਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ