Text copied!
Bibles in Panjabi

ਕਹਾਉਤਾਂ 26:4-7 in Panjabi

Help us?

ਕਹਾਉਤਾਂ 26:4-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
5 ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ।
6 ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ।
7 ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।
ਕਹਾਉਤਾਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ