Text copied!
Bibles in Panjabi

ਕਹਾਉਤਾਂ 26:7-9 in Panjabi

Help us?

ਕਹਾਉਤਾਂ 26:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।
8 ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
9 ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
ਕਹਾਉਤਾਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ