Text copied!
Bibles in Panjabi

ਕਹਾਉਤਾਂ 27:15-17 in Panjabi

Help us?

ਕਹਾਉਤਾਂ 27:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
16 ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
17 ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
ਕਹਾਉਤਾਂ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ