Text copied!
Bibles in Panjabi

ਕਹਾਉਤਾਂ 27:19-21 in Panjabi

Help us?

ਕਹਾਉਤਾਂ 27:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।
20 ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ।
21 ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
ਕਹਾਉਤਾਂ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ