Text copied!
Bibles in Panjabi

ਕਹਾਉਤਾਂ 27:2-7 in Panjabi

Help us?

ਕਹਾਉਤਾਂ 27:2-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।
3 ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।
4 ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
5 ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
6 ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
7 ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
ਕਹਾਉਤਾਂ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ