Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 27

ਕਹਾਉਤਾਂ 27:24-27

Help us?
Click on verse(s) to share them!
24ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?
25ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
26ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
27ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।

Read ਕਹਾਉਤਾਂ 27ਕਹਾਉਤਾਂ 27
Compare ਕਹਾਉਤਾਂ 27:24-27ਕਹਾਉਤਾਂ 27:24-27